Versions
PAV ਪ੍ਰਭੁ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਅਤੇ ਏਸ ਵਿੱਚ ਨਹੀਂ ਕਿ ਉਹ ਆਪਣੇ ਮਾਰਗ ਤੋਂ ਮੁੜੇ ਅਤੇ ਜੀਉਂਦਾ ਰਹੇ?।।
IRVPA ਪ੍ਰਭੂ ਯਹੋਵਾਹ ਦਾ ਵਾਕ ਹੈ, ਕੀ ਮੈਨੂੰ ਦੁਸ਼ਟ ਦੀ ਮੌਤ ਵਿੱਚ ਕੋਈ ਖੁਸ਼ੀ ਹੈ, ਕੀ ਇਸ ਵਿੱਚ ਨਹੀਂ ਕਿ ਉਹ ਆਪਣੇ ਬੁਰੇ ਰਾਹ ਤੋਂ ਮੁੜੇ ਅਤੇ ਜੀਉਂਦਾ ਰਹੇ?