Bible Language

Ezekiel 18:29 (RV) Revised Version

Versions

PAV   ਤਾਂ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੁ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ ਹਨ? ਕੀ ਏਹ ਨਹੀਂ ਕੀ ਤੁਹਾਡੇ ਮਾਰਗ ਠੀਕ ਨਹੀਂ ਹਨ
IRVPA   ਫਿਰ ਵੀ ਇਸਰਾਏਲ ਦਾ ਘਰਾਣਾ ਆਖਦਾ ਹੈ, ਪ੍ਰਭੂ ਦਾ ਮਾਰਗ ਠੀਕ ਨਹੀਂ। ਹੇ ਇਸਰਾਏਲ ਦੇ ਘਰਾਣੇ, ਕੀ ਮੇਰਾ ਮਾਰਗ ਠੀਕ ਨਹੀਂ? ਕੀ ਇਹ ਨਹੀਂ ਕਿ ਤੁਹਾਡੇ ਮਾਰਗ ਠੀਕ ਨਹੀਂ ਹਨ?