Bible Language

Ezekiel 18:9 (RV) Revised Version

Versions

PAV   ਮੇਰੀਆਂ ਬਿਧੀਆਂ ਤੇ ਤੁਰਿਆ ਅਤੇ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਤਾਂ ਜੋ ਸਚਾਈ ਨਾਲ ਕੰਮ ਚਲਾਵੇ, ਉਹ ਧਰਮੀ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ, ਉਹ ਨਿਸਚੇ ਜੀਉਂਦਾ ਰਹੇਗਾ
IRVPA   ਮੇਰੀਆਂ ਬਿਧੀਆਂ ਉੱਤੇ ਤੁਰਿਆ ਅਤੇ ਮੇਰੇ ਹੁਕਮਾਂ ਦੀ ਪਾਲਣਾ ਕੀਤੀ, ਤਾਂ ਜੋ ਸੱਚਾਈ ਨਾਲ ਕੰਮ ਚਲਾਵੇ, ਉਹ ਧਰਮੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਜ਼ਰੂਰ ਜੀਉਂਦਾ ਰਹੇਗਾ।