Bible Language

Ezekiel 47:10 (RV) Revised Version

Versions

PAV   ਅਤੇ ਐਉਂ ਹੋਵੇਗਾ ਕਿ ਮਾਛੀ ਉਹ ਦੇ ਕੰਢੇ ਤੇ ਖਲੋਤੇ ਰਹਿਣਗੇ। ਏਨ-ਗਦੀ ਤੋਂ ਲੈਕੇ ਏਨ-ਅਗਲਇਮ ਤੀਕਰ ਜਾਲ ਸੁੱਟਣ ਦੇ ਘਾਟ ਹੋਣਗੇ। ਉਹ ਦੀਆਂ ਮੱਛੀਆਂ ਆਪਣੀ ਆਪਣੀ ਜਾਤੀ ਦੇ ਅਨੁਸਾਰ ਵੱਡੇ ਸਾਗਰ ਦੀਆਂ ਮੱਛੀਆਂ ਵਾਂਙੁ ਬਹੁਤ ਹੋਣਗੀਆਂ