Bible Language

Genesis 23:11 (RV) Revised Version

Versions

PAV   ਨਹੀਂ ਮੇਰੇ ਪ੍ਰਭੂ ਜੀ ਮੇਰੀ ਸੁਣੋ। ਮੈਂ ਏਹ ਖੇਤ ਤੁਹਾਨੂੰ ਦਿੰਦਾ ਹਾਂ ਅਰ ਏਹ ਗੁਫਾ ਭੀ ਜਿਹੜੀ ਉਹ ਦੇ ਵਿੱਚ ਹੈ। ਮੈਂ ਆਪਣੀ ਕੌਮ ਦੇ ਪੁੱਤ੍ਰਾਂ ਦੇ ਸਾਹਮਣੇ ਤੁਹਾਨੂੰ ਦਿੰਦਾ ਹਾਂ। ਆਪਣੇ ਮੁਰਦੇ ਨੂੰ ਦੱਬ ਦਿਓ