Bible Language

Genesis 37:23 (RV) Revised Version

Versions

PAV   ਐਉਂ ਹੋਇਆ ਜਦ ਯੂਸੁਫ਼ ਆਪਣੇ ਭਰਾਵਾਂ ਦੇ ਕੋਲ ਆਇਆ ਤਾਂ ਉਨ੍ਹਾਂ ਨੇ ਯੂਸੁਫ਼ ਉੱਤੋਂ ਉਸ ਦਾ ਚੋਲਾ ਅਰਥਾਤ ਉਹ ਲੰਮਾਂ ਚੋਲਾ ਜਿਹੜਾ ਉਸ ਦੇ ਉੱਤੇ ਸੀ ਲਾਹ ਲਿਆ