Bible Language

Haggai 2:4 (RV) Revised Version

Versions

PAV   ਪਰ ਹੇ ਜ਼ਰੁੱਬਾਬਲ, ਤਕੜਾ ਹੋ! ਯਹੋਵਾਹ ਦਾ ਵਾਕ ਹੈ, ਅਤੇ ਹੇ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਮਹਾ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਸਾਰੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ, ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ,