Bible Language

Hosea 4:13 (RV) Revised Version

Versions

PAV   ਓਹ ਪਹਾੜਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ, ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ ਧੂਪ ਧੁਖਾਉਂਦੇ ਹਨ ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ।। ਏਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ। ਅਤੇ ਤੁਹਾਡੀਆਂ ਵਹੁਟੀਆਂ ਜ਼ਨਾਹ ਕਰਦੀਆਂ ਹਨ।