Bible Language

Isaiah 15:5 (RV) Revised Version

Versions

PAV   ਮੇਰਾ ਦਿਲ ਮੋਆਬ ਲਈ ਚਿੱਲਾਉਂਦਾ ਹੈ, ਉਹ ਦੇ ਭਗੌੜੇ ਸੋਆਰ ਤੀਕ, ਅਗਲਥ-ਸ਼ਲੀਸ਼ੀਯਾਹ ਤੀਕ ਭੱਜੇ ਜਾਂਦੇ ਹਨ, ਓਹ ਤਾਂ ਲੂਹੀਥ ਦੀ ਚੜ੍ਹਾਈ ਉੱਤੇ ਰੋਂਦੇ ਜਾਂਦੇ ਹਨ, ਓਹ ਤਾਂ ਹੋਰੋਨਇਮ ਦੇ ਰਾਹ ਉੱਤੇ, ਨਸ਼ਟ ਹੋਣ ਦੀ ਚਿੱਲਾਹਟ ਮਚਾ ਰਹੇ ਹਨ।