Bible Language

Jeremiah 24:1 (RV) Revised Version

Versions

PAV   ਏਹ ਦੇ ਪਿੱਛੋਂ ਕਿ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਯਹੂਦਾਹ ਦੇ ਪਾਤਸ਼ਾਹ ਯਹੋਯਾਕੀਮ ਦੇ ਪੁੱਤ੍ਰ ਯਕਾਨਯਾਹ ਨੂੰ ਅਤੇ ਯਹੂਦਾਹ ਦੇ ਸਰਦਾਰਾਂ ਨੂੰ, ਕਾਰੀਗਰਾਂ ਅਤੇ ਲੋਹਾਰਾਂ ਨੂੰ ਯਰੂਸ਼ਲਮ ਵਿੱਚੋਂ ਅਸੀਰ ਕਰ ਕੇ ਬਾਬਲ ਨੂੰ ਲੈ ਗਿਆ ਯਹੋਵਾਹ ਨੇ ਮੈਨੂੰ ਵਿਖਾਇਆ ਕਿ ਹਜੀਰ ਦੀਆਂ ਦੋ ਟੋਕਰੀਆਂ ਹੈਕਲ ਦੇ ਸਾਹਮਣੇ ਧਰੀਆਂ ਹੋਈਆਂ ਹਨ