Bible Language

Jeremiah 50:33 (RV) Revised Version

Versions

PAV   ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਇਸਰਾਏਲੀਆਂ ਅਤੇ ਯਹੂਦੀਆਂ ਉੱਤੇ ਇੱਕਠਾ ਅਨ੍ਹੇਰ ਹੋਇਆ ਹੈ ਅਤੇ ਓਹ ਸਾਰੇ ਜਿਨ੍ਹਾਂ ਨੇ ਓਹਨਾਂ ਨੂੰ ਅਸੀਰ ਕੀਤਾ ਹੈ ਓਹਨਾਂ ਨੂੰ ਫੜੀ ਬੈਠੇ ਹਨ ਅਤੇ ਓਹਨਾਂ ਨੂੰ ਛੱਡਣ ਤੋਂ ਮੁੱਕਰਦੇ ਹਨ