Bible Language

Judges 8 (RV) Revised Version

Versions

PAV   ਇਫ਼ਰਾਈਮ ਦਿਆਂ ਲੋਕਾਂ ਨੇ ਉਹ ਨੂੰ ਆਖਿਆ, ਤੈਂ ਸਾਡੇ ਨਾਲ ਇਹ ਕੀ ਕੀਤਾ ਜਿਸ ਵੇਲੇ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਸੱਦਿਆ? ਅਤੇ ਉਨ੍ਹਾਂ ਨੇ ਉਹ ਦੇ ਨਾਲ ਡਾਢਾ ਝਗੜਾ ਕੀਤਾ