Bible Language

Mark 10:1 (RV) Revised Version

Versions

PAV   ਫੇਰ ਉਹ ਉੱਥੋਂ ਉੱਠ ਕੇ ਯਹੂਦਿਯਾ ਦੀਆਂ ਹੱਦਾਂ ਵਿੱਚ ਅਤੇ ਯਰਦਨ ਦੇ ਪਾਰ ਪਹੁੰਚਿਆ ਅਰ ਬਹੁਤ ਲੋਕ ਉਹ ਦੇ ਕੋਲ ਫੇਰ ਆਣ ਇੱਕਠੇ ਹੋਏ ਅਤੇ ਉਹ ਆਪਣੇ ਦਸਤੂਰ ਅਨੁਸਾਰ ਫੇਰ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ