Bible Language

Matthew 10 (RV) Revised Version

Versions

PAV   ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਸੱਦ ਕੇ ਉਨ੍ਹਾਂ ਨੂੰ ਇਖ਼ਤਿਆਰ ਦਿੱਤਾ ਜੋ ਭ੍ਰਿਸ਼ਟ ਆਤਮਿਆਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।।