Bible Language

Micah 4:1 (RV) Revised Version

Versions

PAV   ਆਖਰੀ ਦਿਨਾਂ ਵਿੱਚ ਇਉਂ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰ ਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਉੱਮਤਾਂ ਉਸ ਦੀ ਵੱਲ ਵਗਣਗੀਆਂ