Bible Language

Psalms 17:14 (RV) Revised Version

Versions

PAV   ਫਾਨੀਆਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਫਾਨੀਆਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜੀਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰੇ ਤੋਂ ਭਰ ਦਿੰਦਾ ਹੈਂ। ਓਹ ਬੱਚਿਆਂ ਨਾਲ ਤ੍ਰਿਪਤ ਹੋ ਜਾਂਦੇ ਅਰ ਆਪਣੇ ਰਹਿੰਦੇ ਮਾਲ ਨੂੰ ਆਪਣੀਆਂ ਬਾਲ ਬੱਚਿਆਂ ਲਈ ਛੱਡ ਜਾਂਦੇ ਹਨ।