Bible Language

Psalms 27:3 (RV) Revised Version

Versions

PAV   ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਜੁੱਧ ਉੱਠੇ, ਏਸ ਵਿੱਚ ਵੀ ਮੈਂ ਆਸਵੰਤ ਹਾਂ।