Bible Language

Zechariah 9:10 (RV) Revised Version

Versions

PAV   ਮੈਂ ਅਫਰਾਈਮ ਤੋਂ ਰਥ ਨੂੰ, ਅਤੇ ਯਰੂਸ਼ਲਮ ਤੋਂ ਘੋੜੇ ਨੂੰ ਕੱਟ ਸੁੱਟਾਂਗਾ, ਲੜਾਈ ਦਾ ਧਣੁਖ ਤੋੜਿਆ ਜਾਵੇਗਾ। ਉਹ ਕੌਮਾਂ ਲਈ ਸ਼ਾਂਤੀ ਦੀਆਂ ਗੱਲਾਂ ਕਰੇਗਾ, ਉਹ ਦੀ ਹਕੂਮਤ ਸਮੁੰਦਰ ਤੋਂ ਸਮੁੰਦਰ ਤੀਕ ਅਤੇ ਦਰਿਆ ਤੋਂ ਧਰਤੀ ਦੀਆਂ ਹੱਦਾਂ ਤੀਕ ਹੋਵੇਗੀ।