Bible Language

Joel 2:23 (TITUS_2_7)

Versions

PAV   ਹੇ ਸੀਯੋਨ ਦੇ ਪੁੱਤ੍ਰੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ, ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁਖ ਲਈ ਪਹਿਲੀ ਬਾਰਸ਼ ਦਿੱਤੀ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰਹਾਈ ਜਿਵੇਂ ਪਹਿਲਾਂ ਹੁੰਦਾ ਸੀ।।