Bible Language

1 Chronicles 14:11 (WEB) World English Bible

Versions

PAV   ਤਾਂ ਓਹ ਬਅਲ ਪਰਾਸੀਮ ਨੂੰ ਚੜ੍ਹ ਆਏ, ਅਰ ਦਾਊਦ ਨੇ ਉੱਥੇ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਦਾਊਦ ਨੇ ਆਖਿਆ, ਜੋ ਪਰਮੇਸ਼ੁਰ ਮੇਰੇ ਹੱਥ ਨਾਲ ਮੇਰੇ ਵੈਰੀਆਂ ਉੱਤੇ ਹੜ ਵਾਂਙੁ ਢਹਿ ਪਿਆ, ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਉਂ ਬਅਲ-ਪਰਾਸੀਮ ਰੱਖਿਆ
IRVPA   ਤਾਂ ਉਹ ਬਆਲ-ਪਰਾਸੀਮ ਨੂੰ ਚੜ੍ਹ ਆਏ, ਦਾਊਦ ਨੇ ਉਹਨਾਂ ਨੂੰ ਉੱਥੇ ਮਾਰਿਆ, ਤਾਂ ਦਾਊਦ ਨੇ ਆਖਿਆ, “ਪਰਮੇਸ਼ੁਰ ਮੇਰੇ ਹੱਥ ਨਾਲ ਮੇਰੇ ਵੈਰੀਆਂ ਉੱਤੇ ਹੜ੍ਹ ਵਾਂਗੂੰ ਟੁੱਟ ਪਿਆ, ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।”