Bible Language

1 John 4:3 (WEB) World English Bible

Versions

PAV   ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਸੋ ਪਰਮੇਸ਼ੁਰ ਤੋਂ ਨਹੀਂ, ਅਤੇ ਇਹੋ ਮਸੀਹ ਦੇ ਵਿਰੋਧੀ ਦਾ ਉਹ ਆਤਮਾ ਹੈ ਜਿਹੜਾ ਤੁਸਾਂ ਸੁਣਿਆ ਭਈ ਆਉਂਦਾ ਹੈ ਅਤੇ ਹੁਣ ਭੀ ਸੰਸਾਰ ਵਿੱਚ ਹੈ
ERVPA   ਅਤੇ ਦੂਜਾ ਆਤਮਾ ਜਿਹਡ਼ਾ ਯਿਸੂ ਬਾਰੇ ਇਹ ਸੱਚ ਨਹੀਂ ਸਵਿਕਾਰਦਾ ਪਰਮੇਸ਼ੁਰ ਵੱਲੋਂ ਨਹੀਂ ਹੈ। ਇਹ ਆਤਮਾ ਮਸੀਹ ਦੇ ਦੁਸ਼ਮਣ ਦਾ ਹੈ। ਤੁਸੀਂ ਸੁਣਿਆ ਹੈ ਕਿ ਮਸੀਹ ਦਾ ਦੁਸ਼ਮਣ ਆਰਿਹਾ ਹੈ। ਅਸਲ ਵਿੱਚ ਉਹ ਪਹਿਲਾਂ ਹੀ ਦੁਨੀਆਂ ਵਿੱਚ ਚੁਕਿਆ ਹੈ।
IRVPA   ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ।