Bible Language

1 Kings 15:28 (WEB) World English Bible

Versions

PAV   ਸੋ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਵਰਹੇ ਬਆਸ਼ਾ ਨੇ ਉਹ ਨੂੰ ਮਾਰ ਲਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ
IRVPA   ਸੋ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਤੀਜੇ ਸਾਲ ਬਆਸ਼ਾ ਨੇ ਉਹ ਨੂੰ ਮਾਰ ਲਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ।