Bible Language

1 Kings 15:29 (WEB) World English Bible

Versions

PAV   ਤਾਂ ਐਉਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਉਹ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਭੀ ਸਾਹ ਲੈਣ ਵਾਲਾ ਬਾਕੀ ਨਾ ਛੱਡਿਆ। ਜਦ ਤੀਕ ਉਹ ਨੇ ਉਨ੍ਹਾਂ ਦਾ ਨਾਸ ਨਾ ਕਰ ਲਿਆ ਅਤੇ ਏਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਆਪਣੇ ਦਾਸ ਅਹੀਯਾਹ ਸ਼ੀਲੋਨੀ ਦੇ ਰਾਹੀਂ ਬੋਲਿਆ ਸੀ
IRVPA   ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਰਾਜ ਕਰਨ ਲੱਗਾ ਤਾਂ ਉਹ ਨੇ ਯਾਰਾਬੁਆਮ ਦੇ ਸਾਰੇ ਘਰਾਣੇ ਨੂੰ ਵੱਢ ਸੁੱਟਿਆ ਅਤੇ ਯਾਰਾਬੁਆਮ ਦਾ ਇੱਕ ਵੀ ਸਾਹ ਲੈਣ ਵਾਲਾ ਬਲੀ ਨਾ ਛੱਡਿਆ। ਜਦ ਤੱਕ ਉਹ ਨੇ ਉਨ੍ਹਾਂ ਦਾ ਨਾਸ ਨਾ ਕਰ ਲਿਆ ਅਤੇ ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਜੋ ਉਹ ਆਪਣੇ ਦਾਸ ਅਹੀਯਾਹ ਸ਼ੀਲੋਨੀ ਦੇ ਰਾਹੀਂ ਬੋਲਿਆ ਸੀ।