Bible Language

1 Kings 20 (WEB) World English Bible

Versions

PAV   ਬਨ-ਹਦਦ ਅਰਾਮ ਦੇ ਰਾਜੇ ਨੇ ਆਪਣੀ ਫੌਜ ਨੂੰ ਇਕੱਠਾ ਕੀਤਾ ਅਤੇ ਉਹ ਦੇ ਨਾਲ ਬੱਤੀ ਰਾਜੇ ਸਨ ਨਾਲੇ ਘੋੜੇ ਤੇ ਰਥ ਅਤੇ ਉਹ ਨੇ ਉਤਾਹਾਂ ਜਾ ਕੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਦੇ ਨਾਲ ਜੁੱਧ ਕੀਤਾ