Bible Language

1 Kings 22:51 (WEB) World English Bible

Versions

PAV   ਅਹਾਬ ਦਾ ਪੁੱਤ੍ਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫਾਟ ਦੇ ਸਤਾਰਵੇਂ ਵਰਹੇ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਵਰਹੇ ਰਾਜ ਕੀਤਾ
IRVPA   {ਇਸਰਾਏਲ ਦਾ ਰਾਜਾ ਅਹਜ਼ਯਾਹ} PS ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਪਾਤਸ਼ਾਹ ਯਹੋਸ਼ਾਫ਼ਾਤ ਦੇ ਰਾਜ ਦੇ ਸਤਾਰਵੇਂ ਸਾਲ ਵਿੱਚ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕਰਨ ਲੱਗਾ ਅਤੇ ਉਹ ਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।