Bible Language

1 Samuel 15:32 (WEB) World English Bible

Versions

PAV   ਤਦ ਸਮੂਏਲ ਨੇ ਆਖਿਆ, ਅਮਾਲੇਕੀਆਂ ਦੇ ਪਾਤਸ਼ਾਹ ਅਗਾਗ ਨੂੰ ਐਥੇ ਮੇਰੇ ਕੋਲ ਲੈ ਆਓ ਅਤੇ ਅਗਾਗ ਨਿਚਿੰਤ ਹੋ ਕੇ ਉਹ ਦੇ ਕੋਲ ਆਇਆ ਅਤੇ ਅਗਾਗ ਨੇ ਆਖਿਆ, ਜ਼ਰੂਰ ਮੌਤ ਦੀ ਕੁੜੱਤਣ ਲੰਘ ਗਈ ਹੋਵੇਗੀ
IRVPA   ਤਦ ਸਮੂਏਲ ਨੇ ਆਖਿਆ, ਅਮਾਲੇਕੀਆਂ ਦੇ ਰਾਜਾ ਅਗਾਗ ਨੂੰ ਮੇਰੇ ਕੋਲ ਲੈ ਆਓ ਅਤੇ ਅਗਾਗ ਨਿਸਚਿੰਤ ਹੋ ਕੇ ਉਹ ਦੇ ਕੋਲ ਆਇਆ, ਅਗਾਗ ਨੇ ਆਖਿਆ, ਜ਼ਰੂਰ ਮੌਤ ਦੀ ਕੁੜੱਤਣ ਲੰਘ ਗਈ ਹੋਵੇਗੀ।