Bible Language

1 Chronicles 17:1 (WEB) World English Bible

Versions

PAV   ਅਜਿਹਾ ਹੋਇਆ ਕਿ ਜਦ ਦਾਊਦ ਆਪਣੇ ਮਹਿਲ ਵਿੱਚ ਟਿੱਕਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, ਵੇਖ, ਮੈਂ ਤਾਂ ਦਿਆਰ ਦੀ ਲੱਕੜ ਤੇ ਬਣਾਏ ਹੋਏ ਮਹਿਲ ਦੇ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਪੜਦਿਆਂ ਦੇ ਹੇਠ ਹੈ