Bible Language

1 Chronicles 17:21 (WEB) World English Bible

Versions

PAV   ਅਰ ਸਾਰੇ ਜਗਤ ਵਿੱਚ ਕਿਹੜੀ ਜ਼ਾਤ ਹੈ ਜਿਹੜੀ ਤੇਰੀ ਪਰਜਾ ਇਸਰਾਏਲ ਦੇ ਤੁੱਲ ਹੋਵੇ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਕਿ ਉਸ ਨੂੰ ਆਪਣੀ ਪਰਜਾ ਬਣਾਵੇ ਅਰ ਵੱਡੇ ਵੱਡੇ, ਅਰ ਡਰਾਉਣੇ ਕੰਮਾਂ ਨਾਲ ਆਪਣਾ ਨਾਮ ਉੱਚਾ ਕਰੇ, ਜੋ ਆਪਣੀ ਪਰਜਾ ਦੇ ਅੱਗੋਂ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਵਿੱਚੋਂ ਛੁਡਾ ਲਿਆਇਆ ਕੌਮਾਂ ਨੂੰ ਕੱਢ ਦਿੱਤਾ