Bible Language

1 Chronicles 22:18 (WEB) World English Bible

Versions

PAV   ਕੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਨਹੀਂ ਹੈ? ਕੀ ਉਸ ਨੇ ਚਾਰ ਚੁਫੇਰਿਓਂ ਤੁਹਾਨੂੰ ਸੁਖ ਨਹੀਂ ਦਿੱਤਾ ਹੈ? ਕਿਉਂ ਜੋ ਉਸ ਨੇ ਦੇਸ ਦੇ ਵਾਸੀਆਂ ਨੂੰ ਮੇਰੇ ਹੱਥ ਵਿੱਚ ਸੌਂਪ ਦਿੱਤਾ ਹੈ ਅਤੇ ਏਹ ਦੇਸ ਯਹੋਵਾਹ ਦੇ ਅੱਗੇ ਅਤੇ ਉਹ ਦੀ ਪਰਜਾ ਦੇ ਸਾਹਮਣੇ ਅਧੀਨ ਹੋਇਆ ਹੈ