Bible Language

1 Corinthians 7:17 (WEB) World English Bible

Versions

PAV   ਪਰ ਜਿਸ ਪਰਕਾਰ ਪ੍ਰਭੁ ਨੇ ਹਰੇਕ ਨੂੰ ਵੰਡਿਆ ਹੋਇਆ ਹੈ ਅਤੇ ਜਿਸ ਪਰਕਾਰ ਪਰਮੇਸ਼ੁਰ ਨੇ ਹਰੇਕ ਨੂੰ ਸੱਦਿਆ ਹੈ ਉਹ ਉਸੇ ਪਰਕਾਰ ਚਾਲ ਚੱਲੇ ਅਤੇ ਮੈਂ ਸਾਰੀਆਂ ਕਲੀਸਿਯਾ ਵਿੱਚ ਅਜਿਹਾ ਹੀ ਠਹਿਰਾਉਂਦਾ ਹਾਂ