Bible Language

1 Kings 12:21 (WEB) World English Bible

Versions

PAV   ਜਦ ਰਹਬੁਆਮ ਯਰੂਸ਼ਲਮ ਵਿੱਚ ਆਇਆ ਤਾਂ ਉਹ ਨੇ ਯਹੂਦਾਹ ਦੇ ਸਾਰੇ ਘਰਾਣੇ ਨੂੰ ਬਿਨਯਾਮੀਨ ਦੇ ਗੋਤ ਸਣੇ ਇਕੱਠਾ ਕੀਤਾ ਜਿਹੜੇ ਇੱਕ ਲੱਖ ਅੱਸੀ ਹਜ਼ਾਰ ਜੁੱਧ ਦੇ ਚੁਣਵੇਂ ਸੂਰਮੇ ਸਨ ਭਈ ਇਸਰਾਏਲ ਨਾਲ ਲੜ ਕੇ ਸੁਲੇਮਾਨ ਦੇ ਪੁੱਤ੍ਰ ਰਹਬੁਆਮ ਦੇ ਲਈ ਰਾਜ ਨੂੰ ਮੋੜ ਲੈਣ।।