Bible Language

1 Kings 13 (WEB) World English Bible

Versions

PAV   ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖਲੋਤਾ ਸੀ