Bible Language

1 Kings 14:21 (WEB) World English Bible

Versions

PAV   ਸੁਲੇਮਾਨ ਦਾ ਪੁੱਤ੍ਰ ਰਹਬੁਆਮ ਯਹੂਦਾਹ ਵਿੱਚ ਪਾਤਸ਼ਾਹ ਸੀ ਅਤੇ ਰਹਬੁਆਮ ਇੱਕਤਾਲੀਆਂ ਵਰਿਹਾਂ ਦਾ ਸੀ ਜਦ ਰਾਜ ਕਰਨ ਲੱਗਾ ਅਤੇ ਉਸ ਨੇ ਯਰੂਸ਼ਲਮ ਸ਼ਹਿਰ ਵਿੱਚ ਜਿਹ ਨੂੰ ਯਹੋਵਾਹ ਨੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣਿਆ ਸੀ ਕਿ ਆਪਣਾ ਨਾਮ ਓਥੇ ਰੱਖੇ ਸਤਾਰਾਂ ਵਰਿਹਾਂ ਤੀਕ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਉਂ ਨਆਮਾਹ ਸੀ ਜੋ ਅੰਮੋਨਣ ਸੀ