Bible Language

1 Kings 15:13 (WEB) World English Bible

Versions

PAV   ਉਸ ਨੇ ਆਪਣੀ ਦਾਦੀ ਮਆਕਾਹ ਨੂੰ ਭੀ ਦਾਦੀ ਰਾਣੀ ਤੋਂ ਹਟਾ ਦਿੱਤਾ ਕਿਉਂ ਜੋ ਉਸ ਨੇ ਅਸ਼ੇਰਾਹ ਦੇਵੀ ਦੀ ਇੱਕ ਅੱਤ ਘਿਣਾਉਣੀ ਮੂਰਤ ਬਣਾਈ ਜਿਹ ਨੂੰ ਆਸਾ ਨੇ ਭੰਨ ਕੇ ਕਿਦਰੋਨ ਦੀ ਵਾਦੀ ਵਿੱਚ ਸਾੜ ਦਿੱਤਾ