Bible Language

1 Kings 16:7 (WEB) World English Bible

Versions

PAV   ਨਾਲੇ ਹਨਾਨੀ ਦੇ ਪੁੱਤ੍ਰ ਯੇਹੂ ਨਬੀ ਨੂੰ ਭੀ ਯਹੋਵਾਹ ਦਾ ਬਚਨ ਬਆਸ਼ਾ ਅਤੇ ਉਸ ਦੇ ਘਰਾਣੇ ਦੇ ਵਿਰੁੱਧ ਆਇਆ ਅਤੇ ਇਹ ਦਾ ਕਾਰਨ ਉਹ ਸਭ ਬੁਰਿਆਈ ਸੀ ਜੋ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਕੀਤੀ ਜਦ ਉਸ ਨੇ ਆਪਣੇ ਹੱਥਾਂ ਦੇ ਕੰਮ ਨਾਲ ਅਤੇ ਯਾਰਾਬੁਆਮ ਦੇ ਘਰਾਣੇ ਜਿਹਾ ਹੋਣ ਨਾਲ ਉਹ ਨੂੰ ਕ੍ਰੋਧਵਾਨ ਕੀਤਾ ਅਤੇ ਏਸ ਲਈ ਭੀ ਕਿ ਉਸ ਨੇ ਉਹ ਨੂੰ ਮਾਰ ਸੁੱਟਿਆ।।