Bible Language

1 Kings 22:30 (WEB) World English Bible

Versions

PAV   ਅਤੇ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਟ ਨੂੰ ਆਖਿਆ, ਮੈਂ ਆਪਣਾ ਭੇਸ ਵਟਾ ਕੇ ਲੜਾਈ ਵਿੱਚ ਜਾਵਾਂਗਾ ਪਰ ਤੂੰ ਆਪਣੇ ਬਸਤਰ ਪਾਈ ਰੱਖ। ਸੋ ਇਸਰਾਏਲ ਦਾ ਪਾਤਸ਼ਾਹ ਭੇਸ ਵਟਾ ਕੇ ਲੜਾਈ ਵਿੱਚ ਗਿਆ