Bible Language

1 Kings 22:6 (WEB) World English Bible

Versions

PAV   ਤਾਂ ਇਸਰਾਏਲ ਦੇ ਪਾਤਸ਼ਾਹ ਨੇ ਨਬੀਆਂ ਨੂੰ ਜੋ ਚਾਰ ਕੁ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਆਖਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਾਈ ਲਈ ਚੜ੍ਹਾਈ ਕਰਾਂ ਯਾ ਜਾਣ ਦਿਆਂ? ਉਨ੍ਹਾਂ ਆਖਿਆ, ਚੜ੍ਹ ਜਾਓ ਕਿਉਂ ਜੋ ਯਹੋਵਾਹ ਉਸ ਨੂੰ ਪਾਤਸ਼ਾਹ ਦੇ ਹੱਥ ਵਿੱਚ ਦੇ ਦੇਵੇਗਾ