Bible Language

1 Kings 4:19 (WEB) World English Bible

Versions

PAV   ਊਰੀ ਦਾ ਪੁੱਤ੍ਰ ਗਬਰ ਗਿਲਆਦ ਦੇ ਦੇਸ ਵਿੱਚ ਜੋ ਅੰਮੋਰੀਆਂ ਦੇ ਰਾਜਾ ਸੀਹੋਨ ਅਤੇ ਬਾਸ਼ਾਨ ਦੇ ਰਾਜਾ ਓਗ ਦਾ ਦੇਸ ਸੀ ਉਸ ਦੇਸ ਦਾ ਉਹ ਇਕੱਲਾ ਭੰਡਾਰੀ ਸੀ