Bible Language

1 Samuel 10:2 (WEB) World English Bible

Versions

PAV   ਅੱਜ ਜਾਂ ਤੂੰ ਮੇਰੇ ਕੋਲੋਂ ਵਿਦਿਆ ਹੋਵੇਂਗਾ ਤਾਂ ਬਿਨਯਾਮੀਨ ਦੀ ਹੱਦ ਵਿੱਚ ਰਾਖੇਲ ਦੀ ਸਮਾਧ ਸਲਸਹ ਕੋਲ ਤੈਨੂੰ ਦੋ ਜਣੇ ਮਿਲਣਗੇ ਤੇ ਓਹ ਤੈਨੂੰ ਆਖਣਗੇ ਭਈ ਜਿਨ੍ਹਾਂ ਨੂੰ ਤੂੰ ਭਾਲਣ ਗਿਆ ਸੈਂ ਓਹ ਖੋਤੀਆਂ ਲੱਭ ਪਈਆਂ ਹਨ। ਵੇਖ, ਹੁਣ ਤੇਰਾ ਪਿਉ ਖੋਤੀਆਂ ਵੱਲੋਂ ਨਿਚਿੰਤ ਹੋ ਕੇ ਤੁਹਾਡੇ ਲਈ ਚਿੰਤਾ ਕਰਦਾ ਹੈ ਅਤੇ ਆਖਦਾ ਹੈ, ਮੈਂ ਆਪਣੇ ਪੁੱਤ੍ਰ ਪਿੱਛੇ ਕੀ ਕਰਾਂ?