Bible Language

1 Samuel 10:24 (WEB) World English Bible

Versions

PAV   ਤਾਂ ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਹ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਇੱਕ ਵੀ ਨਹੀਂ। ਤਦ ਸਭਨਾਂ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!