Bible Language

1 Samuel 17:39 (WEB) World English Bible

Versions

PAV   ਅਤੇ ਦਾਊਦ ਨੇ ਆਪਣੀ ਤਲਵਾਰ ਸੰਜੋ ਉੱਤੇ ਬੰਨ੍ਹੀ ਅਤੇ ਤੁਰਨ ਦਾ ਉੱਦਮ ਕੀਤਾ ਕਿਉਂ ਜੋ ਉਹ ਨੇ ਇਨ੍ਹਾਂ ਨੂੰ ਜਾਚਿਆ ਨਹੀਂ। ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਇਨ੍ਹਾਂ ਨਾਲ ਤਾਂ ਮੈਥੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਉਨ੍ਹਾਂ ਨੂੰ ਪਰਖਿਆ ਨਹੀਂ। ਸੋ ਦਾਊਦ ਨੇ ਓਹ ਸਭ ਆਪਣੇ ਉੱਤੋਂ ਲਾਹ ਦਿੱਤੇ