Bible Language

1 Samuel 23:19 (WEB) World English Bible

Versions

PAV   ਤਦ ਜ਼ੀਫੀ ਸ਼ਾਊਲ ਕੋਲ ਗਿਬਆਹ ਵਿੱਚ ਚੜ੍ਹ ਆਏ ਅਤੇ ਬੋਲੇ, ਭਲਾ, ਦਾਊਦ ਸਾਡੇ ਵਿੱਚਕਾਰ ਬਣ ਦਿਆਂ ਪੱਕਿਆਂ ਥਾਵਾਂ ਵਿੱਚ ਹਕੀਲਾਹ ਦੇ ਪਹਾੜ ਉੱਤੇ ਜੋ ਯਸ਼ੀਮੋਨ ਦੇ ਦੱਖਣ ਵੱਲ ਹੈ ਲੁਕਿਆ ਹੋਇਆ ਨਹੀਂ ਰਹਿੰਦਾ?