Bible Language

1 Samuel 26:3 (WEB) World English Bible

Versions

PAV   ਅਤੇ ਸ਼ਾਊਲ ਨੇ ਹਕੀਲਾਹ ਦੇ ਪਹਾੜ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਰਾਹ ਉੱਤੇ ਡੇਰੇ ਲਾਏ ਪਰ ਦਾਊਦ ਉਜਾੜ ਦੇ ਵਿੱਚ ਠਹਿਰਿਆ ਸੋ ਉਸ ਨੇ ਡਿੱਠਾ ਜੋ ਸ਼ਾਊਲ ਮੇਰੇ ਮਗਰੇ ਮਗਰ ਉਜਾੜ ਵਿੱਚ ਤੁਰਿਆ ਆਉਂਦਾ ਹੈ