Bible Language

1 Samuel 5:9 (WEB) World English Bible

Versions

PAV   ਜਦ ਓਹ ਉਸ ਨੂੰ ਉੱਥੇ ਲੈ ਗਏ ਸਨ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਦੇ ਨਾਸ ਕਰਨ ਨੂੰ ਉਹ ਦੇ ਉੱਤੇ ਵੀ ਪਸਰ ਗਿਆ ਅਤੇ ਉਹ ਨੇ ਉਸ ਸ਼ਹਿਰ ਦਿਆਂ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੋੜੀ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਮਵੇਸ਼ੀਆਂ ਨਿਕਲੀਆਂ।।