Bible Language

1 Samuel 9:16 (WEB) World English Bible

Versions

PAV   ਜੋ ਭਲਕੇ ਐਸੇ ਵੇਲੇ ਇੱਕ ਮਨੁੱਖ ਨੂੰ ਬਿਨਯਾਮੀਨ ਦੇ ਦੇਸੋਂ ਮੈਂ ਤੇਰੇ ਕੋਲ ਘੱਲਾਂਗਾ, ਸੋ ਤੂੰ ਉਹ ਨੂੰ ਮਸਹ ਕਰੀਂ ਜੋ ਉਹ ਮੇਰੀ ਪਰਜਾ ਇਸਰਾਏਲ ਦਾ ਪਰਧਾਨ ਬਣੇ ਅਤੇ ਮੇਰੀ ਪਰਜਾ ਨੂੰ ਫਲਿਸਤੀਆਂ ਦੇ ਹੱਥੋਂ ਛੁਡਾਵੇ ਕਿਉਂ ਜੋ ਮੈਂ ਆਪਣੀ ਪਰਜਾ ਵੱਲ ਧਿਆਨ ਕੀਤਾ ਹੈ ਏਸ ਲਈ ਜੋ ਉਨ੍ਹਾਂ ਦੀ ਦੁਹਾਈ ਮੇਰੇ ਤੋੜੀ ਪੁੱਜ ਪਈ ਹੈ