Bible Language

2 Chronicles 27:9 (WEB) World English Bible

Versions

PAV   ਅਤੇ ਯੋਥਾਮ ਆਪਣੇ ਪਿਉ ਦਾਦਿਆਂ ਨਾਲ ਸੌਂ ਗਿਆ ਅਤੇ ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਹ ਦਾ ਪੁੱਤ੍ਰ ਆਹਾਜ਼ ਉਹ ਦੇ ਥਾਂ ਰਾਜ ਕਰਨ ਲੱਗਾ।।
IRVPA   ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ। PE