Versions
PAV ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਰ ਉਹ ਨੂੰ ਚੋਖੇ ਸੋਨੇ ਨਾਲ ਮੜਿਆ ਅਰ ਉਹ ਦੇ ਉੱਤੇ ਖਜੂਰ ਦੇ ਬੂਟੇ ਤੇ ਜੰਜੀਰੀਆਂ ਉੱਕਰੀਆਂ
IRVPA ਅਤੇ ਵੱਡੇ ਘਰ ਵਿੱਚ ਉਹ ਨੇ ਚੀਲ ਦੀ ਲੱਕੜੀ ਜੜੀ ਅਤੇ ਉਹ ਨੂੰ ਚੋਖੇ ਸੋਨੇ ਨਾਲ ਮੜ੍ਹਿਆ ਅਤੇ ਉਹ ਦੇ ਉੱਤੇ ਖਜ਼ੂਰ ਦੇ ਬੂਟੇ ਤੇ ਜੰਜ਼ੀਰੀਆਂ ਉੱਕਰੀਆਂ