Bible Language

2 Chronicles 5:10 (WEB) World English Bible

Versions

PAV   ਸੰਦੂਕ ਵਿੱਚ ਕੁੱਝ ਨਹੀਂ ਸੀ ਬਿਨਾ ਉਨ੍ਹਾਂ ਦੋਹ ਤਖਤੀਆਂ ਦੇ ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨ੍ਹਿਆ ਸੀ।।
IRVPA   ਸੰਦੂਕ ਵਿੱਚ ਕੁਝ ਨਹੀਂ ਸੀ ਬਿਨ੍ਹਾਂ ਦੋ ਫੱਟੀਆਂ ਦੇ, ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨਿਆ ਸੀ। PS