Versions
PAV ਅਤੇ ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਰ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋਂ ਬਾਹਰ ਦਿੱਸਦੇ ਸਨ ਪਰ ਓਹ ਬਾਹਰ ਵਾਰੋਂ ਨਹੀਂ ਦਿੱਸਦੇ ਸਨ ਓਹ ਅੱਜ ਦੇ ਦਿਨ ਤਾਈਂ ਉੱਥੇ ਹੀ ਹਨ
IRVPA ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਤੇ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋਂ ਬਾਹਰ ਦਿਸਦੇ ਸਨ ਪਰ ਉਹ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ