Bible Language

2 Chronicles 7:22 (WEB) World English Bible

Versions

PAV   ਤਦ ਓਹ ਆਖਣਗੇ, ਏਸ ਲਈ ਕਿ ਉਨ੍ਹਾਂ ਨੇ ਯਹੋਵਾਹ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਅਤੇ ਓਹਨਾਂ ਨੂੰ ਮੱਥਾ ਟੇਕਿਆ ਅਤੇ ਓਹਨਾਂ ਦੀ ਪੂਜਾ ਕੀਤੀ ਏਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।।
IRVPA   ਤਦ ਉਹ ਆਖਣਗੇ, ਇਸ ਲਈ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਲੱਗੇ ਅਤੇ ਉਹਨਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ, ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ। PE